caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 186

ਮਦੀਨਾ · ਉਤਰਨ ਦਾ ਕ੍ਰਮ 87 · 2:186

وَإِذَا سَأَلَكَ عِبَادِى عَنِّى فَإِنِّى قَرِيبٌ أُجِيبُ دَعْوَةَ ٱلدَّاعِ إِذَا دَعَانِ فَلْيَسْتَجِيبُوا۟ لِى وَلْيُؤْمِنُوا۟ بِى لَعَلَّهُمْ يَرْشُدُونَ

Punjabi Translation - Arif Haleem(ਹੇ ਨਬੀ!) ਜਦੋਂ ਮੇਰੇ ਬੰਦੇ ਤੁਹਾਥੋਂ ਮੇਰੇ ਬਾਰੇ ਪੁੱਛਣ (ਕਿ ਮੈਂ ਕਿੱਥੇ ਹਾਂ) ਤਾਂ ਆਖ ਦਿਓ ਕਿ ਮੈਂ ਉਹਨਾਂ ਦੇ ਅੰਗ-ਸੰਗ ਹੀ ਹਾਂ [29] ਜਦੋਂ ਵੀ ਉਹ ਮੈਂਥੋਂ ਦੁਆਵਾਂ ਕਰਦੇ ਹਨ ਤਾਂ ਮੈਂ ਉਹਨਾਂ ਦੀਆਂ ਦੁਆਵਾਂ ਨੂੰ ਕਬੂਲ ਕਰਦਾ ਹਾਂ ਸੋ ਉਹਨਾਂ ਨੂ ਚਾਹੀਦਾ ਹੇ ਕਿ ਮੇਰੇ ਹੁਕਮਾਂ ਦੀ ਪਾਲਣਾ ਕਰਨ ਅਤੇ ਮੇਰੇ ਉੱਤੇ ਹੀ ਈਮਾਨ ਲਿਆਉਣ ਤਾਂ ਜੋ ਉਹ ਹਿਦਾਇਤ ਪ੍ਰਾਪਤ ਕਰ ਸਕਣ।
Looking for a topic? Try the meaning search — your question is scanned across all 6,236 verses.
ਭਾਸ਼ਾ — 70