وَلَا تَأْكُلُوٓا۟ أَمْوَٰلَكُم بَيْنَكُم بِٱلْبَٰطِلِ وَتُدْلُوا۟ بِهَآ إِلَى ٱلْحُكَّامِ لِتَأْكُلُوا۟ فَرِيقًا مِّنْ أَمْوَٰلِ ٱلنَّاسِ بِٱلْإِثْمِ وَأَنتُمْ تَعْلَمُونَ
Punjabi Translation - Arif Haleemਤੁਸੀਂ ਇਕ ਦੂਜੇ ਦੇ ਮਾਲ ਨਾਜਾਇਜ਼ ਤਰੀਕਿਆਂ ਨਾਲ ਨਾ ਖਾਓ ਅਤੇ ਉਹਨਾਂ ਨੂੰ ਹਾਕਮਾਂ ਅੱਗੇ (ਰਿਸ਼ਵਤ ਵਜੋਂ) ਪੇਸ਼ ਨਾ ਕਰੋ ਕਿ ਤੁਸੀਂ ਦੂਜਿਆਂ ਦੇ ਮਾਲ ਦਾ ਕੁੱਝ ਹਿੱਸਾ ਨਾ ਜਾਇਜ਼ ਤਰੀਕੇ ਨਾਲ ਖਾ ਜਾਓ ਹਾਲਾਂ ਕਿ ਤੁਸੀਂ ਜਾਣਦੇ ਹੋ।