أَوْ كَصَيِّبٍ مِّنَ ٱلسَّمَآءِ فِيهِ ظُلُمَٰتٌ وَرَعْدٌ وَبَرْقٌ يَجْعَلُونَ أَصَٰبِعَهُمْ فِىٓ ءَاذَانِهِم مِّنَ ٱلصَّوَٰعِقِ حَذَرَ ٱلْمَوْتِ وَٱللَّهُ مُحِيطٌۢ بِٱلْكَٰفِرِينَ
Punjabi Translation - Arif Haleemਜਾਂ ਇਹਨਾਂ ਕਾਫ਼ਿਰਾਂ ਦੀ ਉਦਾਹਰਨ ਉਸ ਤੇਜ਼ ਮੀਂਹ ਵਾਂਗ ਹੈ ਜਿਹੜਾ ਅਕਾਸ਼ ਤੋਂ ਵਰ੍ਹਿਆ ਜਿਸ ਵਿਚ ਹਨੇਰ, ਕੜਕ ਤੇ ਬਿਜਲੀ (ਦੀ ਲਿਸ਼ਕ) ਹੁੰਦੀ ਹੈ। ਉਹ ਬਿਜਲੀ ਦੀ ਕੜਕ ਸੁਣਕੇ ਮੌਤ ਤੋਂ ਡਰਦੇ ਹੋਏ ਆਪਣੇ ਉਂਗਲ ਆਪਣੇ ਕੰਨਾਂ ਵਿਚ ਠੋਸ ਲੈਂਦੇ ਹਨ। ਅੱਲਾਹ ਇਹਨਾਂ ਇਨਕਾਰੀਆਂ ਨੂੰ (ਕਿਆਮਤ ਦਿਹਾੜੇ) ਘੇਰਨ ਵਾਲਾ ਹੈ।