caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 190

ਮਦੀਨਾ · ਉਤਰਨ ਦਾ ਕ੍ਰਮ 87 · 2:190

وَقَٰتِلُوا۟ فِى سَبِيلِ ٱللَّهِ ٱلَّذِينَ يُقَٰتِلُونَكُمْ وَلَا تَعْتَدُوٓا۟ إِنَّ ٱللَّهَ لَا يُحِبُّ ٱلْمُعْتَدِينَ

Punjabi Translation - Arif Haleemਤੁਸੀਂ ਅੱਲਾਹ ਦੀ ਰਾਹ ਵਿਚ ਉਹਨਾਂ ਨਾਲ ਲੜੋ ਜਿਹੜੇ ਤੁਹਾਡੇ ਨਾਲ ਲੜਦੇ ਹਨ।[30] ਤੁਸੀਂ ਵਧੀਕੀ ਨਾ ਕਰੋ ਕਿਉਂ ਜੋ ਅੱਲਾਹ ਵਧੀਕੀ ਕਰਨ ਵਾਲੇ ਨੂੰ ਪਸੰਦ ਨਹੀਂ ਕਰਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70