caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 191

ਮਦੀਨਾ · ਉਤਰਨ ਦਾ ਕ੍ਰਮ 87 · 2:191

وَٱقْتُلُوهُمْ حَيْثُ ثَقِفْتُمُوهُمْ وَأَخْرِجُوهُم مِّنْ حَيْثُ أَخْرَجُوكُمْ وَٱلْفِتْنَةُ أَشَدُّ مِنَ ٱلْقَتْلِ وَلَا تُقَٰتِلُوهُمْ عِندَ ٱلْمَسْجِدِ ٱلْحَرَامِ حَتَّىٰ يُقَٰتِلُوكُمْ فِيهِ فَإِن قَٰتَلُوكُمْ فَٱقْتُلُوهُمْ كَذَٰلِكَ جَزَآءُ ٱلْكَٰفِرِينَ

Punjabi Translation - Arif Haleemਜਿੱਥੇ ਵੀ ਇਹ (ਵਧੀਕੀ ਕਰਨ ਵਾਲੇ) ਤੁਹਾਨੂੰ ਮਿਲਣ ਤੁਸੀਂ ਉਹਨਾਂ ਨੂੰ ਕਤਲ ਕਰ ਦਿਓ ਅਤੇ ਉਹਨਾਂ ਨੂੰ ਉੱਥੋਂ ਕੱਢ ਦਿਓ ਜਿੱਥੋਂ ਉਹਨਾਂ ਨੇ ਤੁਹਾਨੂੰ ਕੱਢਿਆ ਹੇ। ਫ਼ਿਤਨਾ [31] ਫ਼ਸਾਦ ਤਾਂ ਕਤਲ ਕਰਨ ਤੋਂ ਵੀ ਵੱਧ ਭੈੜਾ (ਗੁਨਾਹ) ਹੇ। (ਹੇ ਈਮਾਨ ਵਾਲਿਓ!) ਤੁਸੀਂ ਉਹਨਾਂ (ਜ਼ਾਲਮਾਂ) ਨਾਲ ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਦੇ ਨੇੜੇ (ਓਦੋਂ ਤੱਕ) ਨਾ ਲੜੋ ਜਦੋਂ ਤਕ ਉਹ ਇਸ (ਖ਼ਾਨਾ-ਕਾਅਬਾ) ਵਿਚ ਨਾ ਲੜਣ। ਜੇ ਉਹ ਉੱਥੇ ਵੀ ਲੜਣ ਤਾਂ ਤੁਸੀਂ ਉਹਨਾਂ ਨੂੰ ਕਤਲ ਕਰ ਦਿਓ। ਅਜਿਹੇ ਕਾਫ਼ਰਾਂ ਦੀ ਇਹੋ ਸਜ਼ਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70