وَقَٰتِلُوهُمْ حَتَّىٰ لَا تَكُونَ فِتْنَةٌ وَيَكُونَ ٱلدِّينُ لِلَّهِ فَإِنِ ٱنتَهَوْا۟ فَلَا عُدْوَٰنَ إِلَّا عَلَى ٱلظَّٰلِمِينَ
Punjabi Translation - Arif Haleemਉਹਨਾਂ ਨਾਲ ਓਦੋਂ ਤਕ ਜੰਗ ਕਰੋ ਜਦੋਂ ਤਕ ਕਿ ਉਪਦਰ (ਫ਼ਿਤਨਾ) ਖ਼ਤਮ ਨਾ ਹੋ ਜਾਵੇ ਅਤੇ ਦੀਨ ਕੇਵਲ ਅੱਲਾਹ ਲਈ ਹੀ (ਖ਼ਾਸ) ਹੋ ਜਾਵੇ। [32] ਜੇ ਉਹ ਬਾਜ਼ ਆ ਜਾਣ ਤਾਂ ਛੁੱਟ ਜ਼ਾਲਮਾਂ ਤੋਂ ਕਿਸੇ ਨਾਲ ਧੱਕਾ ਕਰਨਾ ਜਾਇਜ਼ ਨਹੀਂ।