caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 195

ਮਦੀਨਾ · ਉਤਰਨ ਦਾ ਕ੍ਰਮ 87 · 2:195

وَأَنفِقُوا۟ فِى سَبِيلِ ٱللَّهِ وَلَا تُلْقُوا۟ بِأَيْدِيكُمْ إِلَى ٱلتَّهْلُكَةِ وَأَحْسِنُوٓا۟ إِنَّ ٱللَّهَ يُحِبُّ ٱلْمُحْسِنِينَ

Punjabi Translation - Arif Haleemਤੁਸੀਂ ਅੱਲਾਹ ਦੀ ਰਾਹ ਵਿਚ ਖ਼ਰਚ ਕਰੋ ਅਤੇ ਆਪਣੇ ਹੱਥੀਂ ਆਪਣੀ ਬਰਬਾਦੀ ਨਾ ਕਰੋ। ਤੁਸੀਂ ਨੇਕੀਆਂ ਕਰੋ ਬੇਸ਼ੱਕ ਅੱਲਾਹ ਨੇਕੀ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70