ٱلْحَجُّ أَشْهُرٌ مَّعْلُومَٰتٌ فَمَن فَرَضَ فِيهِنَّ ٱلْحَجَّ فَلَا رَفَثَ وَلَا فُسُوقَ وَلَا جِدَالَ فِى ٱلْحَجِّ وَمَا تَفْعَلُوا۟ مِنْ خَيْرٍ يَعْلَمْهُ ٱللَّهُ وَتَزَوَّدُوا۟ فَإِنَّ خَيْرَ ٱلزَّادِ ٱلتَّقْوَىٰ وَٱتَّقُونِ يَٰٓأُو۟لِى ٱلْأَلْبَٰبِ
Punjabi Translation - Arif Haleemਹੱਜ ਦੇ ਨਿਯਤ ਮਹੀਨਿਆਂ ਨੂੰ ਸਾਰੇ ਜਾਣਦੇ ਹਨ, ਸੋ ਜਿਸ ਵਿਅਕਤੀ ਨੇ ਇਹਨਾਂ (ਮਹੀਨਿਆਂ) ਵਿਚ ਹਜ ਕਰਨਾ ਆਪਣੇ ’ਤੇ ਲਾਜ਼ਮ ਕਰ ਲਿਆ ਤਾਂ ਉਹ ਹੱਜ ਦੇ ਦਿਨਾਂ ਵਿਚ ਕਾਮਵਾਸਨਾ ਵਾਲੀਆਂ ਗੱਲਾਂ ਨਾ ਕਰੇ, ਨਾ ਹੀ ਅੱਲਾਹ ਦੇ ਹੁਕਮਾਂ ਦੀ ਉਲੰਘਣਾ ਕਰੇ ਅਤੇ ਨਾ ਕਿਸੇ ਤਰ੍ਹਾਂ ਦਾ ਕੋਈ ਲੜਾਈ ਝਗੜਾ ਕਰੇ। ਜਿਹੜੇ ਨੇਕ ਕੰਮ ਤੁਸੀਂ ਕਰਦੇ ਹੋ ਅੱਲਾਹ ਉਹਨਾਂ ਨੂੰ ਜਾਣਦਾ ਹੇ। (ਹੱਜ ਨੂੰ ਜਾਂਦੇ ਹੋਏ) ਵਰਤਣ ਵਾਲਾ ਸਾਮਾਨ ਨਾਲ ਲੈ ਲਿਆ ਕਰੋ ਅਤੇ ਸਭ ਤੋਂ ਵਧੀਆ ਸਫ਼ਰ ਖ਼ਰਚ ਰ=ਬ ਦਾ ਡਰ ਰੁ। ਸੋ ਹੇ ਅਕਲ ਵਾਲਿਓ! ਮੈਥੋਂ ਹੀ ਡਰਿਆ ਕਰੋ।[34]