caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 2

ਮਦੀਨਾ · ਉਤਰਨ ਦਾ ਕ੍ਰਮ 87 · 2:2

ذَٰلِكَ ٱلْكِتَٰبُ لَا رَيْبَ فِيهِ هُدًى لِّلْمُتَّقِينَ

Punjabi Translation - Arif Haleemਇਹ (ਕੁਰਆਨ, ਅੱਲਾਹ ਦੀ) ਕਿਤਾਬ ਹੈ, ਜਿਸ ਵਿਚ ਰਤਾ ਵੀ ਕੋਈ ਸ਼ੱਕ ਨਹੀਂ (ਕਿ ਇਹ) ਮੁੱਤਕੀਨ [1] (ਰੱਬ ਤੋਂ ਡਰਨ ਵਾਲਿਆਂ) ਲਈ ਹਿਦਾਇਤ (ਦਾ ਸਾਧਨ) ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70