caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 20

ਮਦੀਨਾ · ਉਤਰਨ ਦਾ ਕ੍ਰਮ 87 · 2:20

يَكَادُ ٱلْبَرْقُ يَخْطَفُ أَبْصَٰرَهُمْ كُلَّمَآ أَضَآءَ لَهُم مَّشَوْا۟ فِيهِ وَإِذَآ أَظْلَمَ عَلَيْهِمْ قَامُوا۟ وَلَوْ شَآءَ ٱللَّهُ لَذَهَبَ بِسَمْعِهِمْ وَأَبْصَٰرِهِمْ إِنَّ ٱللَّهَ عَلَىٰ كُلِّ شَىْءٍ قَدِيرٌ

Punjabi Translation - Arif Haleemਸੰਭਵ ਹੈ ਕਿ ਬਿਜਲੀ ਇਹਨਾਂ (ਕਾਫ਼ਿਰਾਂ) ਦੀਆਂ ਅੱਖਾਂ (ਦੀ ਜੋਤ ਹੀ) ਉਚਕ ਲੈ ਜਾਵੇ। ਜਦੋਂ ਬਿਜਲੀ ਲਿਸ਼ਕਦੀ ਰੁ ਤਾਂ ਉਹ ਉਸ ਦੀ ਰੋਸ਼ਨੀ ਵਿਚ ਤੁਰਨ ਲੱਗ ਪੈਂਦੇ ਹਨ ਜਦੋਂ ਹਨੇਰਾ ਪਸਰ ਜਾਂਦਾ ਹੈ ਤਾਂ ਖਲੋ ਜਾਂਦੇ ਹਨ। ਜੇ ਅੱਲਾਹ ਚਾਹਵੇ ਤਾਂ ਇਹਨਾਂ ਦੇ ਕੰਨ (ਸੁਣਨ ਸ਼ਕਤੀ) ਅਤੇ ਅੱਖਾਂ (ਵੇਖਣ ਸ਼ਕਤੀ) ਖੋਹ ਸਕਦਾ ਹੈ ਕਿਉਂ ਜੋ ਅੱਲਾਹ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70