caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 200

ਮਦੀਨਾ · ਉਤਰਨ ਦਾ ਕ੍ਰਮ 87 · 2:200

فَإِذَا قَضَيْتُم مَّنَٰسِكَكُمْ فَٱذْكُرُوا۟ ٱللَّهَ كَذِكْرِكُمْ ءَابَآءَكُمْ أَوْ أَشَدَّ ذِكْرًا فَمِنَ ٱلنَّاسِ مَن يَقُولُ رَبَّنَآ ءَاتِنَا فِى ٱلدُّنْيَا وَمَا لَهُۥ فِى ٱلْـَٔاخِرَةِ مِنْ خَلَٰقٍ

Punjabi Translation - Arif Haleemਜਦੋਂ ਤੁਸੀਂ ਹੱਜ ਸੰਬੰਧੀ ਸਾਰੇ ਅਰਕਾਨ (ਨਿਯਤ ਕੰਮ) ਕਰ ਲਵੋ ਤਾਂ ਅੱਲਾਹ ਨੂੰ ਇੰਜ ਯਾਦ ਕਰੋ ਜਿਵੇਂ ਆਪਣੇ ਪਿਓ ਦਾਦਿਆਂ ਨੂੰ ਯਾਦ ਕਰਿਆ ਕਰਦੇ ਸੀ। ਸਗੋਂ ਉਸ ਤੋਂ ਵੀ ਵੱਧ (ਅੱਲਾਹ ਦੀ ਵਡਿਆਈ ਦੀ ਚਰਚਾ ਕਰੋ)। ਉਹਨਾਂ ਵਿੱਚੋਂ ਕੋਈ ਤਾਂ ਅਜਿਹਾ ਹੇ ਜੋ ਕਹਿੰਦਾ ਹੇ ਕਿ ਹੇ ਸਾਡੇ ਰੱਬ! ਸਾਨੂੰ ਸੰਸਾਰ ਵਿਚ ਹੀ (ਸਭ ਕੁੱਝ) ਦੇ ਦੇਵੀਂ। ਅਜਿਹੇ ਵਿਅਕਤੀ ਲਈ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70