caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 201

ਮਦੀਨਾ · ਉਤਰਨ ਦਾ ਕ੍ਰਮ 87 · 2:201

وَمِنْهُم مَّن يَقُولُ رَبَّنَآ ءَاتِنَا فِى ٱلدُّنْيَا حَسَنَةً وَفِى ٱلْـَٔاخِرَةِ حَسَنَةً وَقِنَا عَذَابَ ٱلنَّارِ

Punjabi Translation - Arif Haleemਅਤੇ ਉਹਨਾਂ ਵਿੱਚੋਂ ਕੁੱਝ ਉਹ ਹਨ ਜਿਹੜੇ ਅਰਦਾਸ ਕਰਦੇ ਹਨ ਕਿ ਹੇ ਸਾਡੇ ਮਾਲਿਕ! ਸਾਨੂੰ ਦੁਨੀਆਂ ਵਿਚ ਵੀ ਭਲਾਈ ਦੇ ਅਤੇ ਆਖ਼ਿਰਤ ਵਿਚ ਵੀ ਭਲਾਈ ਦੇ ਅਤੇ ਸਾਨੂੰ (ਨਰਕ ਦੀ) ਅੱਗ ਤੋਂ ਸੁਰੱਖਿਅਤ ਰੱਖ।
Looking for a topic? Try the meaning search — your question is scanned across all 6,236 verses.
ਭਾਸ਼ਾ — 70