أُو۟لَٰٓئِكَ لَهُمْ نَصِيبٌ مِّمَّا كَسَبُوا۟ وَٱللَّهُ سَرِيعُ ٱلْحِسَابِ
Punjabi Translation - Arif Haleemਅਜਿਹੇ ਲੋਕਾਂ ਨੂੰ ਉਹਨਾਂ ਦੀ ਕਮਾਈ ਅਨੁਸਾਰ ਹੀ (ਆਖ਼ਿਰਤ ਵਿਚ) ਹਿੱਸਾ ਮਿਲੇਗਾ। ਅੱਲਾਹ ਛੇਤੀ ਹੀ ਹਿਸਾਬ ਲੈਣ ਵਾਲਾ ਹੇ।
أُو۟لَٰٓئِكَ لَهُمْ نَصِيبٌ مِّمَّا كَسَبُوا۟ وَٱللَّهُ سَرِيعُ ٱلْحِسَابِ