caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 203

ਮਦੀਨਾ · ਉਤਰਨ ਦਾ ਕ੍ਰਮ 87 · 2:203

وَٱذْكُرُوا۟ ٱللَّهَ فِىٓ أَيَّامٍ مَّعْدُودَٰتٍ فَمَن تَعَجَّلَ فِى يَوْمَيْنِ فَلَآ إِثْمَ عَلَيْهِ وَمَن تَأَخَّرَ فَلَآ إِثْمَ عَلَيْهِ لِمَنِ ٱتَّقَىٰ وَٱتَّقُوا۟ ٱللَّهَ وَٱعْلَمُوٓا۟ أَنَّكُمْ إِلَيْهِ تُحْشَرُونَ

Punjabi Translation - Arif Haleem(ਹੱਜ ਦੇ) ਇਹਨਾਂ ਗਿਣਤੀ ਦੇ ਕੁੱਝ ਦਿਨਾਂ ਵਿਚ ਤੁਸੀਂ ਵੱਧ ਤੋਂ ਵੱਧ ਅੱਲਾਹ ਨੂੰ ਯਾਦ ਕਰੋ।[37] ਫਿਰ ਜਿਹੜਾ ਕੋਈ ਛੇਤੀ ਕਰਕੇ ਦੋ ਦਿਨ ਵਿਚ ਹੀ (ਮਿਨਾ ਤੋਂ ਮੱਕੇ ਵੱਲ) ਮੁੜ ਆਵੇ ਤਾਂ ਕੋਈ ਗੁਨਾਹ ਨਹੀਂ ਅਤੇ ਜਿਸ ਨੇ ਮੁੜਨ ਵਿਚ ਇਕ ਦਿਨ ਦੀ ਦੇਰੀ ਕੀਤੀ ਤਾਂ ਵੀ ਕੋਈ ਗੁਨਾਹ ਨਹੀਂ। ਪਰ ਸ਼ਰਤ ਇਹ ਹੇ ਕਿ ਉਹ ਰੱਬ ਤੋਂ ਡਰਦਾ ਰਹੇ। ਤੁਸੀਂ ਸਾਰੇ ਅੱਲਾਹ ਤੋਂ ਹੀ ਡਰੋ ਅਤੇ ਚੰਗੀ ਤਰ੍ਹਾਂ ਜਾਣ ਲਓ ਕਿ ਇਕ ਦਿਨ ਉਸ ਦੀ ਹਜ਼ੂਰੀ ਵਿਚ ਇਕੱਠਾ ਹੋਣਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70