وَمِنَ ٱلنَّاسِ مَن يُعْجِبُكَ قَوْلُهُۥ فِى ٱلْحَيَوٰةِ ٱلدُّنْيَا وَيُشْهِدُ ٱللَّهَ عَلَىٰ مَا فِى قَلْبِهِۦ وَهُوَ أَلَدُّ ٱلْخِصَامِ
Punjabi Translation - Arif Haleem(ਹੇ ਨਬੀ!) ਕੋਈ ਤਾਂ ਅਜਿਹਾ ਹੇ ਜਿਸ ਦੀਆਂ ਗੱਲਾਂ ਤੁਹਾੱਨੂੰ ਸੰਸਾਰਿਕ ਜੀਵਨ ਵਿਚ ਬਹੁਤ ਚੰਗੀਆਂ ਲਗਦੀਆਂ ਹਨ ਅਤੇ ਜੋ ਉਹਨਾਂ ਦੇ ਦਿਲਾਂ ਵਿਚ (ਖੋਟ) ਹੇ ਉਸ ਲਈ ਉਹ ਅੱਲਾਹ ਨੂੰ ਗਵਾਹ ਬਣਾਉਂਦੇ ਹਨ (ਕਿ ਉਹੀਓ ਸੱਚਾ ਹੇ) ਜਦ ਕਿ ਉਹ (ਹੱਕ ਪ੍ਰਤੀ) ਬਹੁਤ ਹੀ ਝਗੜਾਲੂ ਹੇ । [38]