وَإِذَا قِيلَ لَهُ ٱتَّقِ ٱللَّهَ أَخَذَتْهُ ٱلْعِزَّةُ بِٱلْإِثْمِ فَحَسْبُهُۥ جَهَنَّمُ وَلَبِئْسَ ٱلْمِهَادُ
Punjabi Translation - Arif Haleemਜਦੋਂ ਉਸ ਨੂੰ ਕਿਹਾ ਜਾਂਦਾ ਹੇ ਕਿ ਅੱਲਾਹ ਤੋਂ ਡਰ ਤਾਂ ਉਸ ਦਾ ਘਮੰਡ ਉਸ ਨੂੰ ਗੁਨਾਹ ਕਰਨ ਲਈ ਉਭਾਰਦਾ ਹੇ। ਸੋ ਅਜਿਹੇ ਵਿਅਕਤੀ ਲਈ ਨਰਕ ਹੀ ਬਥੇਰੀ ਹੇ ਜਿਹੜੀ ਕਿ ਬਹੁਤ ਹੀ ਭੈੜੀ ਥਾਂ ਹੇ।