caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 207

ਮਦੀਨਾ · ਉਤਰਨ ਦਾ ਕ੍ਰਮ 87 · 2:207

وَمِنَ ٱلنَّاسِ مَن يَشْرِى نَفْسَهُ ٱبْتِغَآءَ مَرْضَاتِ ٱللَّهِ وَٱللَّهُ رَءُوفٌۢ بِٱلْعِبَادِ

Punjabi Translation - Arif Haleemਲੋਕਾਂ ਵਿਚ ਕੁੱਝ ਵਿਅਕਤੀ ਅਜਿਹੇ ਵੀ ਹਨ ਜਿਹੜੇ ਅੱਲਾਹ ਦੀ ਰਜ਼ਾ ਪ੍ਰਾਪਤ ਕਰਨ ਲਈ ਆਪਣੇ ਆਪ ਨੂੰ (ਰੱਬ ਦੇ ਹੱਥ) ਵੇਚ ਦਿੰਦੇ ਹਨ ਅਤੇ ਅੱਲਾਹ ਵੀ ਆਪਣੇ ਅਜਿਹੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70