يَٰٓأَيُّهَا ٱلَّذِينَ ءَامَنُوا۟ ٱدْخُلُوا۟ فِى ٱلسِّلْمِ كَآفَّةً وَلَا تَتَّبِعُوا۟ خُطُوَٰتِ ٱلشَّيْطَٰنِ إِنَّهُۥ لَكُمْ عَدُوٌّ مُّبِينٌ
Punjabi Translation - Arif Haleemਹੇ ਲੋਕੋ! ਜਿਹੜੇ ਈਮਾਨ ਲਿਆਏ ਹੋ! ਤੁਸੀਂ ਪੂਰੀ ਤਰ੍ਹਾਂ ਇਸਲਾਮ ਵਿਚ ਦਾਖ਼ਿਲ ਹੋ ਜਾਓ ਅਤੇ ਸ਼ੈਤਾਨ ਦੀ ਪੈਰਵੀ ਨਾ ਕਰੋ ਕਿਉਂ ਜੋ ਸ਼ੈਤਾਨ ਤੁਹਾਡਾ ਖੁੱਲ੍ਹਾ ਦੁਸ਼ਮਨ ਹੇ।