caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 209

ਮਦੀਨਾ · ਉਤਰਨ ਦਾ ਕ੍ਰਮ 87 · 2:209

فَإِن زَلَلْتُم مِّنۢ بَعْدِ مَا جَآءَتْكُمُ ٱلْبَيِّنَٰتُ فَٱعْلَمُوٓا۟ أَنَّ ٱللَّهَ عَزِيزٌ حَكِيمٌ

Punjabi Translation - Arif Haleemਜੇ ਤੁਸੀਂ (.ਕੁਰਆਨ ਦੀਆਂ) ਖੁੱਲ੍ਹੀਆਂ ਦਲੀਲਾਂ ਆਉਣ ਤੋਂ ਬਾਅਦ ਵੀ (ਸਿੱਧੀ ਰਾਹ ਤੋਂ) ਤਿਲਕ ਗਏ ਤਾਂ ਯਾਦ ਰੱਖੋ ਕਿ ਬੇਸ਼ੱਕ ਅੱਲਾਹ ਜ਼ੋਰਾਵਰ ਅਤੇ ਹਿਕਮਤਾਂ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70