caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 21

ਮਦੀਨਾ · ਉਤਰਨ ਦਾ ਕ੍ਰਮ 87 · 2:21

يَٰٓأَيُّهَا ٱلنَّاسُ ٱعْبُدُوا۟ رَبَّكُمُ ٱلَّذِى خَلَقَكُمْ وَٱلَّذِينَ مِن قَبْلِكُمْ لَعَلَّكُمْ تَتَّقُونَ

Punjabi Translation - Arif Haleemਹੇ ਲੋਕੋ! ਤੁਸੀਂ ਆਪਣੇ ਉਸ ਰੱਬ ਦੀ ਇਬਾਦਤ ਕਰੋ ਜਿਸ ਨੇ ਤੁਹਾਨੂੰ ਪੈਦਾ ਕੀਤਾ ਹੈ ਅਤੇ ਉਹਨਾਂ ਲੋਕਾਂ ਨੂੰ ਵੀ ਜਿਹੜੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਹਨ ਤਾਂ ਜੋ ਤੁਸੀਂ ਬੁਰਾਈਆਂ ਤੋਂ ਬਚਣ ਵਾਲੇ ਬਣ ਸਕੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70