هَلْ يَنظُرُونَ إِلَّآ أَن يَأْتِيَهُمُ ٱللَّهُ فِى ظُلَلٍ مِّنَ ٱلْغَمَامِ وَٱلْمَلَٰٓئِكَةُ وَقُضِىَ ٱلْأَمْرُ وَإِلَى ٱللَّهِ تُرْجَعُ ٱلْأُمُورُ
Punjabi Translation - Arif Haleemਕੀ ਉਹ ਲੋਕੀ ਇਸ ਉਡੀਕ ’ਚ ਹਨ ਕਿ ਅੱਲਾਹ ਅਤੇ ਫ਼ਰਿਸ਼ਤੇ ਬੱਦਲਾਂ ਦੀ ਛਤਰ ਛਾਇਆ ਵਿਚ ਉਹਨਾਂ ਦੇ ਸਾਹਮਣੇ ਆ ਖਲੋਵਣ ਤਾਂ ਜੋ ਉਨਾਂ ਦਾ ਫ਼ੈਸਲਾ ਕਰ ਦਿੱਤਾ ਜਾਵੇ ? ਅੰਤ ਨੂੰ ਸਾਰੇ ਮੁਆਮਲੇ ਤਾਂ ਅੱਲਾਹ ਦੇ ਕੋਲ ਹੀ ਪੇਸ਼ ਹੋਣੇ ਹਨ।