سَلْ بَنِىٓ إِسْرَٰٓءِيلَ كَمْ ءَاتَيْنَٰهُم مِّنْ ءَايَةٍۭ بَيِّنَةٍ وَمَن يُبَدِّلْ نِعْمَةَ ٱللَّهِ مِنۢ بَعْدِ مَا جَآءَتْهُ فَإِنَّ ٱللَّهَ شَدِيدُ ٱلْعِقَابِ
Punjabi Translation - Arif Haleemਬਨੀ ਇਸਰਾਈਲ ਤੋਂ ਪੁੱਛੋ ਕਿ ਅਸੀਂ ਉਹਨਾਂ ਨੂੰ ਸਪਸ਼ਟ ਰੂਪ ਵਿਚ ਕਿੰਨੀਆਂ ਨਿਸ਼ਾਨੀਆਂ ਦਿੱਤੀਆਂ ਸਨ। ਫਿਰ ਜਿਹੜਾ ਕੋਈ ਅੱਲਾਹ ਦੀਆਂ ਨਿਅਮਤਾਂ ਮਿਲ ਜਾਣ ਤੋਂ ਬਾਅਦ ਉਸ ਨੂੰ ਬਦਲ ਦੇਵੇ ਤਾਂ ਬੇਸ਼ੱਕ ਅੱਲਾਹ (ਅਜਿਹੇ ਵਿਅਕਤੀ ਨੂੰ) ਕਰੜੀ ਸਜ਼ਾ ਦੇਣ ਵਾਲਾ ਹੇ।