caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 212

ਮਦੀਨਾ · ਉਤਰਨ ਦਾ ਕ੍ਰਮ 87 · 2:212

زُيِّنَ لِلَّذِينَ كَفَرُوا۟ ٱلْحَيَوٰةُ ٱلدُّنْيَا وَيَسْخَرُونَ مِنَ ٱلَّذِينَ ءَامَنُوا۟ وَٱلَّذِينَ ٱتَّقَوْا۟ فَوْقَهُمْ يَوْمَ ٱلْقِيَٰمَةِ وَٱللَّهُ يَرْزُقُ مَن يَشَآءُ بِغَيْرِ حِسَابٍ

Punjabi Translation - Arif Haleemਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਉਹਨਾਂ ਲਈ ਸੰਸਾਰਿਕ ਜੀਵਨ ਨੂੰ ਸਜਾ ਸੰਵਾਰ ਦਿੱਤਾ ਗਿਆ ਹੇ। ਇਹ ਲੋਕ ਈਮਾਨ ਵਾਲਿਆਂ ਨਾਲ ਮਖੌਲ ਕਰਦੇ ਹਨ ਅਤੇ ਜਿਹੜੇ ਲੋਕੀ ਰੱਬ ਤੋਂ ਡਰਨ ਵਾਲੇ ਹਨ ਉਹ ਕਿਆਮਤ ਦਿਹਾੜੇ ਉਹਨਾਂ (ਕਾਫ਼ਰਾਂ) ਤੋਂ ਉੱਚੇ ਦਰਜਿਆਂ ਵਿਚ ਹੋਣਗੇ। ਅੱਲਾਹ ਜਿਸ ਨੂੰ ਚਾਹੁੰਦਾ ਹੇ ਬੇਹਿਸਾਬ ਰਿਜ਼ਕ (ਨਿਅਮਤਾਂ) ਦਿੰਦਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70