caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 218

ਮਦੀਨਾ · ਉਤਰਨ ਦਾ ਕ੍ਰਮ 87 · 2:218

إِنَّ ٱلَّذِينَ ءَامَنُوا۟ وَٱلَّذِينَ هَاجَرُوا۟ وَجَٰهَدُوا۟ فِى سَبِيلِ ٱللَّهِ أُو۟لَٰٓئِكَ يَرْجُونَ رَحْمَتَ ٱللَّهِ وَٱللَّهُ غَفُورٌ رَّحِيمٌ

Punjabi Translation - Arif Haleemਜਿਹੜੇ ਲੋਕ ਈਮਾਨ ਲਿਆਏ, ਹਿਜਰਤ ਕੀਤੀ ਅਤੇ ਅੱਲਾਹ ਦੀ ਰਾਹ ਵਿਚ ਜਿਹਾਦ ਵੀ ਕੀਤਾ ਉਹ ਲੋਕ ਹੀ ਅੱਲਾਹ ਦੀਆਂ ਮਿਹਰਾਂ ਦੀ ਆਸ ਰੱਖਦੇ ਹਨ। ਅੱਲਾਹ ਬਹੁਤ ਹੀ ਬਖ਼ਸ਼ਣਹਾਰ ਅਤੇ ਰਹਿਮ ਫ਼ਰਮਾਉਣ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70