caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 219

ਮਦੀਨਾ · ਉਤਰਨ ਦਾ ਕ੍ਰਮ 87 · 2:219

يَسْـَٔلُونَكَ عَنِ ٱلْخَمْرِ وَٱلْمَيْسِرِ قُلْ فِيهِمَآ إِثْمٌ كَبِيرٌ وَمَنَٰفِعُ لِلنَّاسِ وَإِثْمُهُمَآ أَكْبَرُ مِن نَّفْعِهِمَا وَيَسْـَٔلُونَكَ مَاذَا يُنفِقُونَ قُلِ ٱلْعَفْوَ كَذَٰلِكَ يُبَيِّنُ ٱللَّهُ لَكُمُ ٱلْـَٔايَٰتِ لَعَلَّكُمْ تَتَفَكَّرُونَ

Punjabi Translation - Arif Haleem(ਹੇ ਨਬੀ!) ਲੋਕੀ ਤੁਹਾਥੋਂ ਸ਼ਰਾਬ ਅਤੇ ਜੂਅੇ ਬਾਰੇ ਪੁੱਛਦੇ ਹਨ, ਆਖ ਦਿਓ ਕਿ ਇਹਨਾਂ ਦੋਵਾਂ ਵਿਚ ਬਹੁਤ ਵੱਡਾ ਗੁਨਾਹ ਹੇ ਭਾਵੇ ਲੋਕਾਂ ਲਈ ਕੁੱਝ ਲਾਭ ਵੀ ਹਨ ਪਰੰਤੂ ਦੋਹਾਂ ਦਾ ਗੁਨਾਹ ਇਹਨਾਂ ਦੇ ਲਾਭ ਨਾਲੋਂ ਕੀਤੇ ਵੱਧਕੇ ਹੇ। ਉਹ ਇਹ ਵੀ ਪੁੱਛਦੇ ਹਨ ਕਿ (ਰੱਬ ਦੀ ਰਾਹ ਵਿਚ) ਕੀ ਖ਼ਰਚ ਕਰੀਏ ? ਆਖ ਦਿਓ ਕਿ ਜੋ ਵੀ ਤੁਹਾਡੀ ਲੋੜ ਤੋਂ ਵੱਧ ਹੇ (ਖ਼ਰਚ ਕਰੋ), ਤੁਹਾਡੇ (ਸਮਝਾਉਣ ਲਈ) ਅੱਲਾਹ ਆਪਣੇ ਹੁਕਮਾਂ ਨੇ ਇਸੇ ਤਰ੍ਹਾਂ ਸਪਸ਼ਟ ਕਰਦਾ ਹੇ ਤਾਂ ਜੋ ਤੁਸੀਂ ਸੋਚ ਵਿਚਾਰ ਕਰੋ।[41]
Looking for a topic? Try the meaning search — your question is scanned across all 6,236 verses.
ਭਾਸ਼ਾ — 70