فِى ٱلدُّنْيَا وَٱلْـَٔاخِرَةِ وَيَسْـَٔلُونَكَ عَنِ ٱلْيَتَٰمَىٰ قُلْ إِصْلَاحٌ لَّهُمْ خَيْرٌ وَإِن تُخَالِطُوهُمْ فَإِخْوَٰنُكُمْ وَٱللَّهُ يَعْلَمُ ٱلْمُفْسِدَ مِنَ ٱلْمُصْلِحِ وَلَوْ شَآءَ ٱللَّهُ لَأَعْنَتَكُمْ إِنَّ ٱللَّهَ عَزِيزٌ حَكِيمٌ
Punjabi Translation - Arif Haleem(ਹੇ ਨਬੀ) ਲੋਕੀ ਤੁਹਾਥੋਂ ਅਨਾਥਾਂ ਦੇ ਸੰਬੰਧ ਵਿਚ ਪੁੱਛਦੇ ਹਨ। ਆਖ ਦਿਓ ਕਿ ਉਹਨਾਂ ਦੀ ਭਲਾਈ ਲਈ ਕੰਮ ਕਰਨਾ ਵਧੇਰੇ ਚੰਗਾ ਹੇ। ਜੇ ਤੁਸੀਂ ਉਹਨਾਂ (ਅਨਾਥਾਂ) ਦਾ ਅਤੇ ਆਪਣਾ ਖ਼ਰਚਾ ਤੇ ਰਹਿਣੀ ਸਹਿਣੀ ਸਾਂਝੀ ਰੱਖੋ (ਤਾਂ ਵੀ ਕੋਈ ਹਰਜ ਨਹੀਂ) ਕਿਉਂ ਜੋ ਉਹ ਤੁਹਾਡੇ ਭਰਾ ਹੀ ਤਾਂ ਹਨ। ਅੱਲਾਹ ਜਾਣਦਾ ਹੇ ਕਿ ਵਿਗਾੜਣ ਵਾਲਾ ਕੋਣ ਹੇ ਅਤੇ ਸੁਆਰਨ ਵਾਲਾ ਕੋਣ ਹੇ ? ਜੇ ਅੱਲਾਹ ਚਾਹੁੰਦਾ ਤਾਂ ਤੁਹਾਡੇ ’ਤੇ ਸਖ਼ਤੀ ਕਰਦਾ। ਬੇਸ਼ੱਕ ਅੱਲਾਹ ਜ਼ੋਰਾਵਾਰ ਹੇ ਅਤੇ ਦਾਨਾਈ ਵਾਲਾ (ਸੂਝਵਾਨ) ਹੇ।