نِسَآؤُكُمْ حَرْثٌ لَّكُمْ فَأْتُوا۟ حَرْثَكُمْ أَنَّىٰ شِئْتُمْ وَقَدِّمُوا۟ لِأَنفُسِكُمْ وَٱتَّقُوا۟ ٱللَّهَ وَٱعْلَمُوٓا۟ أَنَّكُم مُّلَٰقُوهُ وَبَشِّرِ ٱلْمُؤْمِنِينَ
Punjabi Translation - Arif Haleemਤੁਹਾਡੀਆਂ ਪਤਨੀਆਂ ਤੁਹਾਡੀਆਂ ਖੇਤੀਆਂ (ਵਾਂਗ) ਹਨ ਜਿਵੇਂ ਚਾਹੋ ਆਪਣੀਆਂ ਖੇਤੀਆਂ ਵਿਚ ਆਓ ਜਾਓ। ਆਪਣੇ ਲਈ (ਚੰਗੇ ਕਰਮ) ਅੱਗੇ (ਆਖ਼ਿਰਤ ਲਈ) ਭੇਜੋ ਅਤੇ ਅੱਲਾਹ ਤੋਂ ਡਰਦੇ ਰਹੋ। ਯਾਦ ਰੱਖੋ ਕਿ (ਇਕ ਦਿਨ) ਤੁਸੀਂ ਸਾਰੇ (ਅੱਲਾਹ) ਨੂੰ ਮਿਲਣ ਵਾਲੇ ਹੋ ਅਤੇ ਇਹ ਖ਼ੁਸ਼ਖ਼ਬਰੀ ਈਮਾਨ ਵਾਲਿਆਂ ਨੂੰ ਸੁਣਾ ਦਿਓ।