caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 225

ਮਦੀਨਾ · ਉਤਰਨ ਦਾ ਕ੍ਰਮ 87 · 2:225

لَّا يُؤَاخِذُكُمُ ٱللَّهُ بِٱللَّغْوِ فِىٓ أَيْمَٰنِكُمْ وَلَٰكِن يُؤَاخِذُكُم بِمَا كَسَبَتْ قُلُوبُكُمْ وَٱللَّهُ غَفُورٌ حَلِيمٌ

Punjabi Translation - Arif Haleemਅੱਲਾਹ ਤੁਹਾਡੀਆਂ ਵਿਅਰਥ (ਬਿਨਾਂ ਸੋਚੇ ਸਮਝੇ) ਸੁੰਹਾਂ ਖਾਣ ’ਤੇ ਤੁਹਾਨੂੰ ਨਹੀਂ ਫੜਦਾ ਪਰ ਉਹ ਤੁਹਾਨੂੰ ਉਹਨਾਂ ਸੁੰਹਾਂ ਖਾਣ ’ਤੇ ਜ਼ਰੂਰ ਫੜੇਗਾ ਜਿਹੜੀਆਂ ਤੁਸੀਂ ਸੱਚੇ ਮਨੋਂ ਖਾਂਦੇ ਹੋ। ਅੱਲਾਹ ਬਹੁਤ ਵੱਡਾ ਬਖ਼ਸ਼ਣਹਾਰ ਤੇ ਮਿਹਰਬਾਨ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70