caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 226

ਮਦੀਨਾ · ਉਤਰਨ ਦਾ ਕ੍ਰਮ 87 · 2:226

لِّلَّذِينَ يُؤْلُونَ مِن نِّسَآئِهِمْ تَرَبُّصُ أَرْبَعَةِ أَشْهُرٍ فَإِن فَآءُو فَإِنَّ ٱللَّهَ غَفُورٌ رَّحِيمٌ

Punjabi Translation - Arif Haleemਜਿਹੜੇ ਲੋਕ ਆਪਣੀਆਂ ਪਤਨੀਆਂ ਨਾਲ (ਸ਼ਰੀਰਿਕ) ਸੰਬੰਧ ਨਾ ਰੱਖਣ ਦੀਆਂ ਕਸਮਾਂ ਖਾ ਲੈਂਦੇ ਹਨ [44] ਉਹਨਾਂ (ਦੀਆਂ ਪਤਨੀਆਂ) ਨੂੰ ਚਾਹੀਦਾ ਹੇ ਕਿ ਉਹ ਚਾਰ ਮਹੀਨੇ ਉਡੀਕ ਕਰਨ। [45] ਜੇ (ਪਤੀ) ਪਰਤ ਆਉਣ (ਸੰਬੰਧ ਬਣਾ ਲੈਣ) ਤਾਂ ਠੀਕ ਹੇ ਬੇਸ਼ੱਕ ਅੱਲਾਹ (ਭੁੱਲਾਂ ਨੂੰ) ਬਖ਼ਸ਼ਣ ਵਾਲਾ ਅਤੇ ਮਿਹਰਬਾਨ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70