وَإِن كُنتُمْ فِى رَيْبٍ مِّمَّا نَزَّلْنَا عَلَىٰ عَبْدِنَا فَأْتُوا۟ بِسُورَةٍ مِّن مِّثْلِهِۦ وَٱدْعُوا۟ شُهَدَآءَكُم مِّن دُونِ ٱللَّهِ إِن كُنتُمْ صَٰدِقِينَ
Punjabi Translation - Arif Haleemਜੇਕਰ ਤੁਹਾਨੂੰ ਇਸ (ਕੁਰਆਨ) ਦੇ ਸੰਬੰਧ ਵਿਚ ਕੋਈ ਸ਼ੰਕਾ ਹੈ ਜਿਹੜਾ ਅਸੀਂ (ਅੱਲਾਹ) ਨੇ ਆਪਣੇ ਬੰਦੇ (ਮੁਹੰਮਦ) ’ਤੇ ਉਤਾਰਿਆ ਹੈ ਤਾਂ ਤੁਸੀਂ ਇਹੋ ਜਿਹੀ ਇਕ ਸੂਰਤ ਬਣਾ ਲਿਆਓ ਅਤੇ ਛੁਟ ਅੱਲਾਹ ਤੋਂ ਆਪਣੇ ਸਾਥੀਆਂ ਨੂੰ ਸਹਾਇਤਾ ਲਈ ਸੱਦ ਲਵੋ, ਜੇ ਤੁਸੀਂ ਸੱਚੇ ਹੋ (ਤਾਂ ਕਰਕੇ ਵਿਖਾਓ)।