caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 230

ਮਦੀਨਾ · ਉਤਰਨ ਦਾ ਕ੍ਰਮ 87 · 2:230

فَإِن طَلَّقَهَا فَلَا تَحِلُّ لَهُۥ مِنۢ بَعْدُ حَتَّىٰ تَنكِحَ زَوْجًا غَيْرَهُۥ فَإِن طَلَّقَهَا فَلَا جُنَاحَ عَلَيْهِمَآ أَن يَتَرَاجَعَآ إِن ظَنَّآ أَن يُقِيمَا حُدُودَ ٱللَّهِ وَتِلْكَ حُدُودُ ٱللَّهِ يُبَيِّنُهَا لِقَوْمٍ يَعْلَمُونَ

Punjabi Translation - Arif Haleemਫਿਰ ਜੇ ਉਹ (ਪਤੀ) ਤੀਜਾ ਤਲਾਕ ਦੇ ਦੇਵੇ ਤਾਂ ਉਸ ਤੋਂ ਬਾਅਦ ਉਹ (ਔਰਤ) ਉਸ ਪਤੀ ਦੇ ਲਈ ਹਲਾਲ (ਜਾਇਜ਼) ਨਹੀਂ ਜਦੋਂ ਤਕ ਉਹ (ਔਰਤ) ਛੁੱਟ ਇਸ (ਪਹਿਲੇ ਪਤੀ) ਤੋਂ ਕਿਸੇ ਦੂਜੇ (ਵਿਅਕਤੀ) ਨਾਲ ਨਿਕਾਹ ਨਾ ਕਰ ਲਵੇ। ਜੇ ਉਹ ਵੀ ਤਲਾਕ ਦੇ ਦਵੇ ਤਾਂ ਇਹਨਾਂ ਦੋਹਾਂ (ਪਹਿਲੇ ਪਤੀ ਪਤਨੀ) ਦੇ ਮੁੜ ਮਿਲਣ ’ਤੇ ਕੋਈ ਗੁਨਾਹ ਨਹੀਂ, (ਉਹ ਵੀ ਉਸ ਸਮੇਂ) ਜੇ ਦੋਵੇਂ ਅੱਲਾਹ ਵੱਲੋਂ ਨਿਯਤ ਕੀਤੀਆਂ ਹੋਈਆਂ ਹੱਦਾਂ ਦਾ ਖ਼ਿਆਲ ਰੱਖ ਸਕਣ। ਇਹ ਅੱਲਾਹ ਦੀਆਂ (ਤਲਾਕ ਦੇ ਸੰਬੰਧ ਵਿਚ) ਹੱਦਾਂ ਹਨ, ਜਿਹੜੀਆਂ ਉਹਨਾਂ ਨੂੰ ਦੱਸੀਆਂ ਜਾ ਰਹੀਆਂ ਹਨ ਜਿਹੜੇ (ਇਹਨਾਂ ਦੀ ਮਹੱਤਤਾ ਦਾ) ਗਿਆਨ ਰੱਖਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70