caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 234

ਮਦੀਨਾ · ਉਤਰਨ ਦਾ ਕ੍ਰਮ 87 · 2:234

وَٱلَّذِينَ يُتَوَفَّوْنَ مِنكُمْ وَيَذَرُونَ أَزْوَٰجًا يَتَرَبَّصْنَ بِأَنفُسِهِنَّ أَرْبَعَةَ أَشْهُرٍ وَعَشْرًا فَإِذَا بَلَغْنَ أَجَلَهُنَّ فَلَا جُنَاحَ عَلَيْكُمْ فِيمَا فَعَلْنَ فِىٓ أَنفُسِهِنَّ بِٱلْمَعْرُوفِ وَٱللَّهُ بِمَا تَعْمَلُونَ خَبِيرٌ

Punjabi Translation - Arif Haleemਤੁਹਾਡੇ ਵਿੱਚੋਂ ਜਿਹੜੇ ਲੋਕ ਮਰ ਜਾਣ ਅਤੇ ਆਪਣੇ ਪਿੱਛੇ ਪਤਨੀਆਂ ਛੱਡ ਜਾਣ ਤਾਂ ਉਹ (ਵਿਧਵਾ) ਆਪਣੇ ਆਪ ਨੂੰ ਚਾਰ ਮਹੀਨੇ ਦਸ ਦਿਨ ਤਕ (ਘਰੋਂ ਬਾਹਰ ਜਾਣ ਤੇ ਬਣਾਓ ਸ਼ਿਗਾਰ ਤੋਂ) ਰੋਕੀ ਰੱਖਣ। ਜਦੋਂ ਉਹਨਾਂ ਦੀ ਇੱਦਤ ਪੂਰੀ ਹੋ ਜਾਵੇ ਤਾਂ (ਜੇ ਉਹ ਘਰੋਂ ਬਾਹਰ ਜਾਣ ਤੇ ਬਣਾਓ ਸ਼ਿੰਗਾਰ ਕਰਨ) ਤੁਹਾਡੇ ਸਿਰ ਕੋਈ ਗੁਨਾਹ ਨਹੀਂ, ਉਹ (ਵਿਧਵਾ) ਆਪਣੇ ਲਈ (ਇਸਲਾਮੀ) ਦਸਤੂਰ ਅਨੁਸਾਰ ਜੋ ਵੀ ਚਾਹੁਣ (ਵਿਆਹ ਕਰਨ ਦਾ ਜਾਂ ਨਾ ਕਰਨ ਦਾ) ਫ਼ੈਸਲਾ ਕਰ ਸਕਦੀਆਂ ਹਨ। ਅੱਲਾਹ ਤੁਹਾਡੇ ਹਰ ਅਮਲ ਨੂੰ, ਜੋ ਵੀ ਤੁਸੀਂ ਕਰਦੇ ਹੋ, ਭਲੀ-ਭਾਂਤ ਜਾਣਦਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70