لَّا جُنَاحَ عَلَيْكُمْ إِن طَلَّقْتُمُ ٱلنِّسَآءَ مَا لَمْ تَمَسُّوهُنَّ أَوْ تَفْرِضُوا۟ لَهُنَّ فَرِيضَةً وَمَتِّعُوهُنَّ عَلَى ٱلْمُوسِعِ قَدَرُهُۥ وَعَلَى ٱلْمُقْتِرِ قَدَرُهُۥ مَتَٰعًۢا بِٱلْمَعْرُوفِ حَقًّا عَلَى ٱلْمُحْسِنِينَ
Punjabi Translation - Arif Haleemਜੇਕਰ ਤੁਸੀਂ ਆਪਣੀਆਂ ਪਤਨੀਆਂ ਨੂੰ ਹੱਥ ਲਾਉਣ ਜਾਂ ਮਹਿਰ ਨਿਯਤ ਕਰਨ ਤੋਂ ਪਹਿਲਾਂ ਤਲਾਕ ਦੇ ਦਿਓ ਤਾਂ ਤੁਹਾਡੇ ਸਿਰ ਕੋਈ ਗੁਨਾਹ ਨਹੀਂ ਫਿਰ ਵੀ ਉਹਨਾਂ ਨੂੰ ਕੁੱਝ ਮਾਲ ਅਵੱਸ਼ ਹੀ ਦੇ ਦੇਣਾ ਚਾਹੀਦਾ ਹੇ। ਖੁਸ਼ਹਾਲ ਵਿਅਕਤੀ ਲਈ ਉਸ ਦੀ ਪਹੁੰਚ ਅਨੁਸਾਰ ਅਤੇ ਗਰੀਬ ਨੂੰ ਉਸ ਦੀ ਪਹੁੰਚ ਅਨੁਸਾਰ ਭਲੇ ਤਰੀਕੇ ਨਾਲ ਦੇਣਾ ਚਾਹੀਦਾ ਹੇ। ਨੇਕੀ ਕਰਨ ਵਾਲਿਆ ਲਈ ਇੰਜ ਕਰਨਾ ਲਾਜ਼ਮੀ ਹੇ।