caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 237

ਮਦੀਨਾ · ਉਤਰਨ ਦਾ ਕ੍ਰਮ 87 · 2:237

وَإِن طَلَّقْتُمُوهُنَّ مِن قَبْلِ أَن تَمَسُّوهُنَّ وَقَدْ فَرَضْتُمْ لَهُنَّ فَرِيضَةً فَنِصْفُ مَا فَرَضْتُمْ إِلَّآ أَن يَعْفُونَ أَوْ يَعْفُوَا۟ ٱلَّذِى بِيَدِهِۦ عُقْدَةُ ٱلنِّكَاحِ وَأَن تَعْفُوٓا۟ أَقْرَبُ لِلتَّقْوَىٰ وَلَا تَنسَوُا۟ ٱلْفَضْلَ بَيْنَكُمْ إِنَّ ٱللَّهَ بِمَا تَعْمَلُونَ بَصِيرٌ

Punjabi Translation - Arif Haleemਜੇ ਤੁਸੀਂ ਉਹਨਾਂ ਨੂੰ ਹੱਥ ਲਾਉਣ ਤੋਂ ਪਹਿਲਾਂ ਤਲਾਕ ਦੇ ਦਿਓ ਜਦੋਂ ਕਿ ਮਹਿਰ ਨਿਯਤ ਹੋ ਗਿਆ ਹੋਵੇ ਤਾਂ ਇਸ ਮਹਿਰ ਦਾ ਅੱਧਾ ਹਿੱਸਾ ਅਦਾ ਕਰਨਾ ਹੋਵੇਗਾ। ਹਾਂ! ਜੇ ਉਹ ਔਰਤ ਚਾਹਵੇ ਤਾਂ (ਮਹਿਰ) ਮੁਆਫ਼ ਵੀ ਕਰ ਸਕਦੀ ਹੇ ਜਾਂ ਉਹ ਵਿਅਕਤੀ ਮੁਆਫ਼ ਕਰ ਸਕਦਾ ਹੇ ਜਿਸ ਦੇ ਹੱਥ ਵਿਚ ਨਿਕਾਹ ਕਰਨ ਦਾ ਇਖ਼ਤਿਆਰ ਹੇ। ਜੇ ਤੁਸੀਂ ਮੁਆਫ਼ ਕਰ ਦੇਵੋ ਤਾਂ ਇਹ ਨੇਕੀ ਦੇ ਵੱਧ ਨੇੜੇ ਹੇ। ਤੁਸੀਂ ਆਪੋ ਵਿਚਾਲੇ ਭਲਾਈ ਤੇ ਅਹਿਸਾਨ ਵਾਲਾ ਵਰਤਾਓ ਕਰਨਾ ਨਾ ਭੁ=ਲੋ। ਬੇਸ਼ੱਕ ਤੁਸੀਂ ਜੋ ਵੀ ਕਰਦੇ ਹੋ ਅੱਲਾਹ ਉਹਨਾਂ ਸਭ ਦੀ ਖ਼ਬਰ ਰੱਖਦਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70