caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 239

ਮਦੀਨਾ · ਉਤਰਨ ਦਾ ਕ੍ਰਮ 87 · 2:239

فَإِنْ خِفْتُمْ فَرِجَالًا أَوْ رُكْبَانًا فَإِذَآ أَمِنتُمْ فَٱذْكُرُوا۟ ٱللَّهَ كَمَا عَلَّمَكُم مَّا لَمْ تَكُونُوا۟ تَعْلَمُونَ

Punjabi Translation - Arif Haleemਜੇ ਤੁਸੀਂ ਬਦਅਮਨੀ ਦੀ ਹਾਲਤ ਵਿਚ ਹੋਵੋਂ ਤਾਂ ਭਾਵੇਂ [48] ਪੈਦਲ ਹੋਵੋ ਜਾਂ ਸਵਾਰ (ਨਮਾਜ਼ ਪੜ੍ਹ ਲਿਆ ਕਰੋ) ਜਦ ਅਮਨ ਹੋ ਜਾਵੇ ਤਾਂ ਉਸ ਤਰ੍ਹਾਂ ਅੱਲਾਹ ਨੂੰ ਯਾਦ ਕਰੋ (ਭਾਵ ਨਮਾਜ਼ ਪੜ੍ਹੋ) ਜਿਵੇਂ ਤੁਹਾਨੂੰ ਉਸ (ਅੱਲਾਹ) ਨੇ ਉਹ ਸਭ ਸਿਖਾਇਆ ਹੇ ਜਿਸ ਨੂੰ ਤੁਸੀਂ ਪਹਿਲਾਂ ਜਾਣਦੇ ਨਹੀਂ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70