فَإِن لَّمْ تَفْعَلُوا۟ وَلَن تَفْعَلُوا۟ فَٱتَّقُوا۟ ٱلنَّارَ ٱلَّتِى وَقُودُهَا ٱلنَّاسُ وَٱلْحِجَارَةُ أُعِدَّتْ لِلْكَٰفِرِينَ
Punjabi Translation - Arif Haleemਜੇ ਤੁਸੀਂ (ਇਹ ਕੰਮ) ਨਾ ਕਰ ਸਕੇ, ਅਤੇ ਤੁਸੀਂ ਕਰ ਵੀ ਨਹੀਂ ਸਕਦੇ, ਤਾਂ ਉਸ ਅੱਗ ਤੋਂ ਬਚੋ ਜਿਸ ਦਾ ਬਾਲਣ ਮਨੁੱਖ ਤੇ ਪੱਥਰ ਹਨ ਅਤੇ ਉਹ ਕਾਫ਼ਿਰਾਂ ਲਈ ਤਿਆਰ ਕੀਤੀ ਗਈ ਹੈ।