caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 241

ਮਦੀਨਾ · ਉਤਰਨ ਦਾ ਕ੍ਰਮ 87 · 2:241

وَلِلْمُطَلَّقَٰتِ مَتَٰعٌۢ بِٱلْمَعْرُوفِ حَقًّا عَلَى ٱلْمُتَّقِينَ

Punjabi Translation - Arif Haleemਜਿਨ੍ਹਾਂ ਔਰਤਾਂ ਨੂੰ ਤਲਾਕ ਦਿੱਤੀ ਗਈ ਹੇ ਉਹਨਾਂ ਨੂੰ ਸੋਹਣੇ ਢੰਗ ਨਾਲ ਕੁੱਝ (ਮਾਲ) ਦੇ ਕੇ ਹੀ ਘਰੋਂ ਵਿਦਾ ਕੀਤਾ ਜਾਵੇ। ਇੰਜ ਕਰਨਾ ਪਰਹੇਜ਼ਗਾਰਾਂ ਲਈ ਅਤਿ ਜ਼ਰੂਰੀ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70