كَذَٰلِكَ يُبَيِّنُ ٱللَّهُ لَكُمْ ءَايَٰتِهِۦ لَعَلَّكُمْ تَعْقِلُونَ
Punjabi Translation - Arif Haleemਇੰਜ ਹੀ ਅੱਲਾਹ ਤੁਹਾਡੇ ਲਈ ਆਪਣੀਆਂ ਆਇਤਾਂ ਖੋਲ੍ਹ-ਖੋਲ੍ਹ ਕੇ ਬਿਆਨ ਕਰਦਾ ਹੇ ਤਾਂ ਜੋਂ ਤੁਸੀਂ (ਚੰਗੀ ਤਰ੍ਹਾਂ) ਸਮਝ ਸਕੋ।
كَذَٰلِكَ يُبَيِّنُ ٱللَّهُ لَكُمْ ءَايَٰتِهِۦ لَعَلَّكُمْ تَعْقِلُونَ