أَلَمْ تَرَ إِلَى ٱلَّذِينَ خَرَجُوا۟ مِن دِيَٰرِهِمْ وَهُمْ أُلُوفٌ حَذَرَ ٱلْمَوْتِ فَقَالَ لَهُمُ ٱللَّهُ مُوتُوا۟ ثُمَّ أَحْيَٰهُمْ إِنَّ ٱللَّهَ لَذُو فَضْلٍ عَلَى ٱلنَّاسِ وَلَٰكِنَّ أَكْثَرَ ٱلنَّاسِ لَا يَشْكُرُونَ
Punjabi Translation - Arif Haleem(ਹੇ ਨਬੀ!) ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਹੜੇ ਹਜ਼ਾਰਾਂ ਦੀ ਗਿਣਤੀ ਵਿਚ ਸਨ ਅਤੇ ਮੌਤ ਤੋਂ ਡਰਦੇ ਹੋਏ ਆਪਣੇ ਘਰਾਂ ਤੋਂ ਨਿਕਲੇ ਸਨ। ਅੱਲਾਹ ਨੇ ਉਹਨਾਂ ਨੂੰ ਆਖਿਆ ਕਿ ਤੁਸੀਂ ਮਰ ਜਾਓ (ਉਹ ਸਭ ਮਰ ਗਏ) ਫਿਰ ਉਸ ਨੇ ਉਹਨਾਂ ਨੂੰ ਮੁੜ ਜਿਊਂਦਾ ਕੀਤਾ। ਬੇਸ਼ੱਕ ਅੱਲਾਹ ਆਪਣੇ ਬੰਦਿਆਂ ’ਤੇ ਵੱਡੀਆਂ-ਵੱਡੀਆਂ ਮਿਹਰਾਂ ਫ਼ਰਮਾਉਣ ਵਾਲਾ ਹੇ ਪਰ (ਫ਼ੇਰ ਵੀ) ਬਹੁਤੇ ਲੋਕ ਸ਼ੁਕਰ ਨਹੀ ਕਰਦੇ।