وَقَٰتِلُوا۟ فِى سَبِيلِ ٱللَّهِ وَٱعْلَمُوٓا۟ أَنَّ ٱللَّهَ سَمِيعٌ عَلِيمٌ
Punjabi Translation - Arif Haleem(ਹੇ ਮੁਸਲਮਾਨੋ!) ਤੁਸੀਂ ਅੱਲਾਹ ਦੀ ਰਾਹ ਵਿਚ ਲੜੋ ਅਤੇ ਇਹ ਯਾਦ ਰੱਖੋ ਕਿ ਬੇਸ਼ੱਕ ਅੱਲਾਹ (ਸਭ ਕੁੱਝ) ਸੁਣਨ ਵਾਲਾ ਅਤੇ ਜਾਣਨ ਵਾਲਾ ਹੇ।
وَقَٰتِلُوا۟ فِى سَبِيلِ ٱللَّهِ وَٱعْلَمُوٓا۟ أَنَّ ٱللَّهَ سَمِيعٌ عَلِيمٌ