caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 245

ਮਦੀਨਾ · ਉਤਰਨ ਦਾ ਕ੍ਰਮ 87 · 2:245

مَّن ذَا ٱلَّذِى يُقْرِضُ ٱللَّهَ قَرْضًا حَسَنًا فَيُضَٰعِفَهُۥ لَهُۥٓ أَضْعَافًا كَثِيرَةً وَٱللَّهُ يَقْبِضُ وَيَبْصُۜطُ وَإِلَيْهِ تُرْجَعُونَ

Punjabi Translation - Arif Haleemਕੋਣ ਹੇ ਜਿਹੜਾ ਅੱਲਾਹ ਨੂੰ ਸੋਹਣਾ ਕਰਜ਼ਾ ਦੇਵੇ ਤਾਂ ਜੋ ਅੱਲਾਹ ਵੀ ਉਸ ਦੇ ਮਾਲ ਵਿਚ ਕਈ ਗੁਣਾ ਵਧਾ ਕੇ ਮੋੜ ਦੇਵੇ? ਕਿਉਂ ਜੋ ਘਟਾਉਣਾ ਤੇ ਵਧਾਉਣਾ (ਤੰਗੀ ਤੇ ਖ਼ੁਸ਼ਹਾਲੀ) ਅੱਲਾਹ ਦੇ ਹੀ ਵੱਸ ਵਿਚ ਹੇ ਅਤੇ ਤੁਸੀਂ ਸਾਰੇ ਉਸੇ ਵੱਲ ਪਰਤੋਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70