caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 248

ਮਦੀਨਾ · ਉਤਰਨ ਦਾ ਕ੍ਰਮ 87 · 2:248

وَقَالَ لَهُمْ نَبِيُّهُمْ إِنَّ ءَايَةَ مُلْكِهِۦٓ أَن يَأْتِيَكُمُ ٱلتَّابُوتُ فِيهِ سَكِينَةٌ مِّن رَّبِّكُمْ وَبَقِيَّةٌ مِّمَّا تَرَكَ ءَالُ مُوسَىٰ وَءَالُ هَٰرُونَ تَحْمِلُهُ ٱلْمَلَٰٓئِكَةُ إِنَّ فِى ذَٰلِكَ لَـَٔايَةً لَّكُمْ إِن كُنتُم مُّؤْمِنِينَ

Punjabi Translation - Arif Haleemਉਹਨਾਂ (ਕੌਮ) ਦੇ ਨਬੀ (ਸਮੋਈਲ) ਨੇ ਉਹਨਾਂ ਨੂੰ (ਬਾਦਸ਼ਾਹ ਦੀ ਨਿਸ਼ਾਨੀ ਪੁੱਛਣ ’ਤੇ) ਕਿਹਾ ਕਿ ਉਸ ਦੀ ਬਾਦਸ਼ਾਹਤ ਦੀ ਨਿਸ਼ਾਨੀ ਇਹ ਹੇ ਕਿ ਤੁਹਾਡੇ ਕੋਲ ਉਹ ਸੰਦੂਕ ਆਵੇਗਾ ਜਿਸ ਵਿਚ ਤੁਹਾਡੇ ਰੱਬ ਵੱਲੋਂ ਤੁਹਾਡੇ (ਦਿਲਾਂ ਦੀ) ਤਸੱਲੀ [49] ਲਈ ਉਹ ਸਾਰੀਆਂ ਚੀਜ਼ਾਂ ਹੋਣਗੀਆਂ ਜਿਹੜੀਆਂ ਮੂਸਾ ਤੇ ਹਾਰੂਨ ਦੀਆਂ ਔਲਾਦਾਂ ਛੱਡ ਗਈਆਂ ਸਨ ਅਤੇ ਇਸ (ਸੰਦੂਕ) ਨੂੰ ਫ਼ਰਿਸ਼ਤੇ ਚੁੱਕ ਕੇ ਲਿਆਉਣਗੇ। ਬੇਸ਼ੱਕ ਇਸ ਵਿਚ ਤੁਹਾਡੇ ਲਈ ਇਕ ਵੱਡੀ ਨਿਸ਼ਾਨੀ ਹੇ ਜੇ ਤੁਸੀਂ ਈਮਾਨ ਵਾਲੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70