caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 250

ਮਦੀਨਾ · ਉਤਰਨ ਦਾ ਕ੍ਰਮ 87 · 2:250

وَلَمَّا بَرَزُوا۟ لِجَالُوتَ وَجُنُودِهِۦ قَالُوا۟ رَبَّنَآ أَفْرِغْ عَلَيْنَا صَبْرًا وَثَبِّتْ أَقْدَامَنَا وَٱنصُرْنَا عَلَى ٱلْقَوْمِ ٱلْكَٰفِرِينَ

Punjabi Translation - Arif Haleemਜਦੋਂ ਉਹ (ਤਾਲੂਤ ਦੇ ਫ਼ੌਜੀ) ਜਾਲੂਤ ਅਤੇ ਉਸ ਦੀਆਂ ਫ਼ੌਜਾਂ ਦੇ ਮੁਕਾਬਲੇ ਲਈ ਨਿਕਲੇ ਤਾਂ ਉਹਨਾਂ ਨੇ ਦੁਆ ਕੀਤੀ ਕਿ ਹੇ ਸਾਡੇ ਮਾਲਿਕ! ਸਾਨੂੰ ਸਬਰ ਦੇ ਅਤੇ (ਜੰਗ ਵਿਚ) ਸਾਡੇ ਪੈਰ ਜਮਾਈਂ ਰੱਖ ਅਤੇ ਕਾਫ਼ਰਾਂ ਦੇ ਵਿਰੁੱਧ ਸਾਡੀ ਮਦਦ ਕਰ।
Looking for a topic? Try the meaning search — your question is scanned across all 6,236 verses.
ਭਾਸ਼ਾ — 70