فَهَزَمُوهُم بِإِذْنِ ٱللَّهِ وَقَتَلَ دَاوُۥدُ جَالُوتَ وَءَاتَىٰهُ ٱللَّهُ ٱلْمُلْكَ وَٱلْحِكْمَةَ وَعَلَّمَهُۥ مِمَّا يَشَآءُ وَلَوْلَا دَفْعُ ٱللَّهِ ٱلنَّاسَ بَعْضَهُم بِبَعْضٍ لَّفَسَدَتِ ٱلْأَرْضُ وَلَٰكِنَّ ٱللَّهَ ذُو فَضْلٍ عَلَى ٱلْعَٰلَمِينَ
Punjabi Translation - Arif Haleemਅੰਤ ਮੋਮਿਨਾਂ ਨੇ ਅੱਲਾਹ ਦੇ ਹੁਕਮ ਨਾਲ ਕਾਫ਼ਰਾਂ ਨੂੰ ਹਰਾ ਦਿੱਤਾ ਅਤੇ ਦਾਊਦ ਨੇ ਜਾਲੂਤ ਨੂੰ ਕਤਲ ਕਰ ਦਿੱਤਾ। ਅੱਲਾਹ ਨੇ ਦਾਊਦ ਨੂੰ ਬਾਦਸ਼ਾਹਤ ਅਤੇ ਸਮਝ ਬੂਝ (ਪੈਗ਼ੰਬਰੀ) ਬਖ਼ਸ਼ੀ ਅਤੇ ਜੋ ਚਾਹਿਆ ਉਸ ਨੂੰ ਉਹੀਓ ਗਿਆਨ ਸਿੱਖਿਆਇਆ। ਜੇ ਅੱਲਾਹ ਲੋਕਾਂ ਦੀ ਇਕ ਜਮਾਅਤ ਨੂੰ ਦੂਜੀ ਜਮਾਅਤ ਰਾਹੀਂ ਹਟਾਉਂਦਾ ਨਾ ਰਹਿੰਦਾ ਤਾਂ ਧਰਤੀ ਦੀ ਸਾਰੀ ਵਿਵਸਥਾ ਹੀ ਵਿਗੜ ਜਾਂਦੀ ਅਤੇ ਅੱਲਾਹ ਤਾਂ ਕੁਲ ਜਹਾਨ ’ਤੇ ਆਪਣੀ ਮਿਹਰਬਾਨੀਆਂ ਫ਼ਰਮਾਉਣ ਵਾਲਾ ਹੇ।