caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 257

ਮਦੀਨਾ · ਉਤਰਨ ਦਾ ਕ੍ਰਮ 87 · 2:257

ٱللَّهُ وَلِىُّ ٱلَّذِينَ ءَامَنُوا۟ يُخْرِجُهُم مِّنَ ٱلظُّلُمَٰتِ إِلَى ٱلنُّورِ وَٱلَّذِينَ كَفَرُوٓا۟ أَوْلِيَآؤُهُمُ ٱلطَّٰغُوتُ يُخْرِجُونَهُم مِّنَ ٱلنُّورِ إِلَى ٱلظُّلُمَٰتِ أُو۟لَٰٓئِكَ أَصْحَٰبُ ٱلنَّارِ هُمْ فِيهَا خَٰلِدُونَ

Punjabi Translation - Arif Haleemਅੱਲਾਹ ਉਹਨਾਂ ਦਾ ਹੀ ਦੋਸਤ ਹੇ ਜਿਹੜੇ ਈਮਾਨ ਲਿਆਉਣ ਵਾਲੇ ਹਨ, ਉਹ ਉਹਨਾਂ ਨੂੰ (ਕੁਫ਼ਰ ਦੇ) ਹਨੇਰਿਆਂ ’ਚੋਂ ਕੱਢ ਕੇ (ਈਮਾਨ ਦੀ) ਰੋਸ਼ਨੀ ਵਿਚ ਲਿਆਉਂਦਾ ਹੇ ਅਤੇ ਉਹ ਲੋਕ ਜਿਨ੍ਹਾਂ ਨੇ ਕੁਫ਼ਰ ਕੀਤਾ ਉਹਨਾਂ ਦਾ ਦੋਸਤ ‘ਤਾਗ਼ੂਤ’ [52] ਹਨ, ਉਹ ਉਹਨਾਂ ਨੂੰ ਹਿਦਾਇਤ ਦੀ ਰੋਸ਼ਨੀ ’ਚੋਂ ਕੱਢ ਕੇ (ਜਹਾਲਤ ਦੇ) ਹਨੇਰਿਆਂ ਵੱਲ ਲੈ ਜਾਂਦੇ ਹਨ (ਅਜਿਹੇ ਲੋਕ ਹੀ ਨਰਕ ਵਿਚ ਜਾਣਗੇ) ਜਿੱਥੇ ਉਹ ਸਦਾ ਲਈ ਰਹਿਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70