caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 258

ਮਦੀਨਾ · ਉਤਰਨ ਦਾ ਕ੍ਰਮ 87 · 2:258

أَلَمْ تَرَ إِلَى ٱلَّذِى حَآجَّ إِبْرَٰهِـۧمَ فِى رَبِّهِۦٓ أَنْ ءَاتَىٰهُ ٱللَّهُ ٱلْمُلْكَ إِذْ قَالَ إِبْرَٰهِـۧمُ رَبِّىَ ٱلَّذِى يُحْىِۦ وَيُمِيتُ قَالَ أَنَا۠ أُحْىِۦ وَأُمِيتُ قَالَ إِبْرَٰهِـۧمُ فَإِنَّ ٱللَّهَ يَأْتِى بِٱلشَّمْسِ مِنَ ٱلْمَشْرِقِ فَأْتِ بِهَا مِنَ ٱلْمَغْرِبِ فَبُهِتَ ٱلَّذِى كَفَرَ وَٱللَّهُ لَا يَهْدِى ٱلْقَوْمَ ٱلظَّٰلِمِينَ

Punjabi Translation - Arif Haleemਕੀ ਤੁਸੀਂ ਉਸ ਵਿਅਕਤੀ ਨੂੰ ਵੇਖਿਆ ਹੇ ਜਿਸ ਨੇ ਇਬਰਾਹੀਮ ਨਾਲ ਕੇਵਲ ਇਸ ਲਈ ਝਗੜਾ ਕੀਤਾ ਸੀ ਕਿ ਅੱਲਾਹ ਨੇ ਉਸ (ਨਮਰੂਦ) ਨੂੰ ਬਾਦਸ਼ਾਹਤ ਦੇ ਛੱਡੀ ਸੀ? ਜਦ ਇਬਰਾਹੀਮ ਨੇ ਕਿਹਾ ਕਿ ਮੇਰਾ ਰੱਬ ਤਾਂ ਉਹ ਹੇ ਜਿਹੜਾ ਜੀਵਨ ਵੀ ਦਿੰਦਾ ਹੇ ਅਤੇ ਮੌਤ ਵੀ ਦਿੰਦਾ ਹੇ ਤਾਂ ਉਸ (ਨਮਰੂਦ ਬਾਦਸ਼ਾਹ) ਨੇ ਕਿਹਾ ਕਿ ਮੈਂ ਵੀ ਜੀਵਨ ਅਤੇ ਮੌਤ ਦਿੰਦਾ ਹਾਂ। ਇਬਰਾਹੀਮ ਨੇ ਕਿਹਾ ਕਿ ਅੱਲਾਹ ਤਾਂ ਸੂਰਜ ਨੂੰ ਪੂਰਬ ’ਚੋਂ ਕੱਢਦਾ ਹੇ ਤੂੰ ਇਸ ਨੂੰ ਪੱਛਮ ’ਚੋਂ ਕੱਢ ਕੇ ਵਿਖਾ। ਇਹ ਸੁਣ ਕੇ ਉਹ ਹੱਕਾ ਬੱਕਾ (ਲਾ ਜਵਾਬ) ਹੋ ਕੇ ਰਹਿ ਗਿਆ। ਉਹ (ਅੱਲਾਹ ਦੀਆਂ ਸ਼ਕਤੀਆਂ ਦਾ) ਇਨਕਾਰੀ ਸੀ। ਅੱਲਾਹ ਉਹਨਾਂ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ ਜਿਹੜੇ ਜ਼ੁਲਮ ਕਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70