caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 261

ਮਦੀਨਾ · ਉਤਰਨ ਦਾ ਕ੍ਰਮ 87 · 2:261

مَّثَلُ ٱلَّذِينَ يُنفِقُونَ أَمْوَٰلَهُمْ فِى سَبِيلِ ٱللَّهِ كَمَثَلِ حَبَّةٍ أَنۢبَتَتْ سَبْعَ سَنَابِلَ فِى كُلِّ سُنۢبُلَةٍ مِّا۟ئَةُ حَبَّةٍ وَٱللَّهُ يُضَٰعِفُ لِمَن يَشَآءُ وَٱللَّهُ وَٰسِعٌ عَلِيمٌ

Punjabi Translation - Arif Haleemਉਹਨਾਂ ਲੋਕਾਂ ਦੀ ਮਿਸਾਲ ਜਿਹੜੇ ਅੱਲਾਹ ਦੀ ਰਾਹ ਵਿਚ ਖ਼ਰਚ ਕਰਦੇ ਹਨ ਉਸ ਦਾਣੇ ਵਾਂਗ ਹੇ ਜਿਸ (ਦਾਣੇ ਦੇ ਬੀਜਣ ’ਤੇ) ਸੱਤ ਬੱਲੀਆਂ ਨਿਕਲਣ ਅਤੇ ਹਰ ਬੱਲੀ ਵਿੱਚੋਂ ਸੌ ਦਾਣੇ ਹੋਣ (ਇਸੇ ਤਰ੍ਹਾਂ) ਅੱਲਾਹ ਜਿਸ ਨੂੰ ਚਾਹੁੰਦਾ ਹੇ ਵਧਾ ਕੇ ਦਿੰਦਾ ਹੇ ਉਹ ਵੱਡੀ ਗੁੰਜਾਇਸ਼ ਵਾਲਾ ਹੇ (ਕੋਣ ਖ਼ਰਚ ਸਕਦਾ ਹੇ) ਉਹ ਚੰਗੀ ਤਰ੍ਹਾਂ ਜਾਣਦਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70