ٱلَّذِينَ يُنفِقُونَ أَمْوَٰلَهُمْ فِى سَبِيلِ ٱللَّهِ ثُمَّ لَا يُتْبِعُونَ مَآ أَنفَقُوا۟ مَنًّا وَلَآ أَذًى لَّهُمْ أَجْرُهُمْ عِندَ رَبِّهِمْ وَلَا خَوْفٌ عَلَيْهِمْ وَلَا هُمْ يَحْزَنُونَ
Punjabi Translation - Arif Haleemਜਿਹੜੇ ਲੋਕ ਆਪਣਾ ਮਾਲ ਅੱਲਾਹ ਦੀ ਰਾਹ ਵਿਚ ਖ਼ਰਚ ਕਰਦੇ ਹਨ ਅਤੇ ਖ਼ਰਚ ਕਰਕੇ ਕੋਈ ਅਹਿਸਾਨ ਦਾ ਪ੍ਰਗਟਾਵਾ ਵੀ ਨਹੀਂ ਕਰਦੇ ਅਤੇ ਨਾ ਹੀ ਦੁੱਖ ਦਿੰਦੇ ਹਨ, ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੇ, (ਕਿਆਮਤ ਦਿਹਾੜੇ) ਨਾ ਤਾਂ ਉਹਨਾਂ ਨੂੰ ਕੋਈ (ਨਰਕ ਦਾ) ਡਰ ਹੋਵੇਗਾ ਅਤੇ ਨਾ ਹੀ ਉਹ ਉਦਾਸ ਹੋਣਗੇ।