ٱلَّذِينَ يَنقُضُونَ عَهْدَ ٱللَّهِ مِنۢ بَعْدِ مِيثَٰقِهِۦ وَيَقْطَعُونَ مَآ أَمَرَ ٱللَّهُ بِهِۦٓ أَن يُوصَلَ وَيُفْسِدُونَ فِى ٱلْأَرْضِ أُو۟لَٰٓئِكَ هُمُ ٱلْخَٰسِرُونَ
Punjabi Translation - Arif Haleemਜਿਹੜੇ ਲੋਕ ਅੱਲਾਹ ਨਾਲ ਇਕਰਾਰ ਕਰਨ ਪਿੱਛੋਂ ਉਸ ਨੂੰ ਤੋੜਦੇ ਹਨ ਅਤੇ ਜਿਨ੍ਹਾਂ (ਰਿਸ਼ਤਿਆਂ) ਨੂੰ ਅੱਲਾਹ ਨੇ ਜੋੜੀ ਰੱਖਣ ਦਾ ਹੁਕਮ ਦਿੱਤਾ ਹੈ ਉਹਨਾਂ ਨੂੰ ਤੋੜਦੇ ਹਨ[8] ਅਤੇ ਧਰਤੀ ’ਤੇ ਫ਼ਸਾਦ ਫੈਲਾਉਂਦੇ ਹਨ ਉਹੀਓ ਲੋਕ ਘਾਟੇ ਵਿਚ ਰਹਿਣ ਵਾਲੇ ਹਨ।