وَمَآ أَنفَقْتُم مِّن نَّفَقَةٍ أَوْ نَذَرْتُم مِّن نَّذْرٍ فَإِنَّ ٱللَّهَ يَعْلَمُهُۥ وَمَا لِلظَّٰلِمِينَ مِنْ أَنصَارٍ
Punjabi Translation - Arif Haleemਤੁਸੀਂ ਕੁੱਝ ਵੀ ਖ਼ਰਚ ਕਰੋ ਜਾਂ ਕੋਈ ਵੀ ਸੁੱਖ ਸੁੱਖੋਂ ਅੱਲਾਹ ਉਹਨਾਂ ਸਭ ਨੂੰ ਜਾਣਦਾ ਹੇ ਅਤੇ ਜ਼ਾਲਮਾਂ ਦਾ ਕੋਈ ਵੀ ਮਦਦਗਾਰ ਨਹੀਂ ਹੁੰਦਾ।